Nojoto: Largest Storytelling Platform

ਜੇ ਆਈ ਪੱਤਝੜ ਤਾਂ ਫੇਰ ਕੀ ਹੈ ਤੂੰ ਅਗਲੀ ਰੁੱਤ ਚ ਯਕੀਨ ਰੱਖ

ਜੇ ਆਈ ਪੱਤਝੜ ਤਾਂ ਫੇਰ ਕੀ ਹੈ
ਤੂੰ ਅਗਲੀ ਰੁੱਤ ਚ ਯਕੀਨ ਰੱਖੀਂ
ਮੈਂ ਲੱਭ ਕੇ ਕਿਤਿਉਂ
ਲਿਆਉਨਾ ਕਲਮਾਂ
ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ
ਸੁਰਜੀਤ ਪਾਤਰ

©Randeep singh Surjit Patra
ਜੇ ਆਈ ਪੱਤਝੜ ਤਾਂ ਫੇਰ ਕੀ ਹੈ
ਤੂੰ ਅਗਲੀ ਰੁੱਤ ਚ ਯਕੀਨ ਰੱਖੀਂ
ਮੈਂ ਲੱਭ ਕੇ ਕਿਤਿਉਂ
ਲਿਆਉਨਾ ਕਲਮਾਂ
ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ
ਸੁਰਜੀਤ ਪਾਤਰ

©Randeep singh Surjit Patra