ਇੱਕ ਗਲਤੀ ਤਾ ਮੰਨ ਲੇ ਆਪਣੀ ਹਰ ਗੱਲ ਤੇ ਗਲਤ ਠਹਿਰਾਇਆ ਆਪਣਿਆ ਨੇ ਨਾ ਚਾਹੁੰਦਿਆਂ ਹੋਇਆਂ ਵੀ ਮੈਨੂੰ ਸਦਾ ਲਈ ਗੈਰ ਬਣਾਇਆ ਆਪਣਿਆਂ ਨੇ ਮੈਂ ਜਿਸ ਦਾ ਵੀ ਕੀਤਾ ਦਿਲੋ ਹੀ ਕੀਤਾ ਪਰ ਮੈਨੂੰ ਮਨੋਂ ਲਾਹਿਆ ਆਪਣਿਆਂ ਨੇ ਹੁਣ ਤਾ ਪੱਥਰ ਦਿਲ ਹੋ ਗਿਆ ਸੰਧੂ ਦਾ ਕਿਉਂਕਿ ਬੜਾ ਹੀ ਦਿਲ ਦੁਖਾਇਆ ਆਪਣਿਆ ਨੇ ©Deep Sandhu #brokenheart jasvir kaur sidhu