ਵਿੱਚ ਹਵਾਵਾਂ ਉੱਠਣਾ ਸਿੱਖੀ,ਕਿਸੇ ਨੂੰ ਧੌਖਾ ਦੇਵੀ ਨਾ, ਆਪਨਿਆਂ ਕੋਲੋ ਕਾਹਦੇ ਪਰਦੇ,ਬੇਗਾਨਿਆ ਨੂੰ ਆਪਨੇ ਕਹਿ ਵੀ ਨਾ, ਕਈ ਆਪਨੇ ਬੇਗਾਨੇ ਹੋ ਜਾਦੇ,ਕਈ ਬੇਗਾਨੇ ਆਪਨੇ ਹੋ ਬਣ ਜਾਦੇ, ਆਪਨੇ ਤਾ ਹੁੰਦੇ ਉਹ ਸੱਜਣਾਂ,ਜਿਹੜੇ ਧੜਕਣ ਬਣ ਕੇ ਧੜਕ ਰਹੇ, ਇੱਥੇ ਰੂਹਾਂ ਵਾਲੇ ਮੇਲੇ ਨੇ,ਕਈ ਜੁਦਾਈਆਂ ਦੇ ਵਿੱਚ ਪੜਕ ਰਹੇ, ਜਿਹਦਾ ਤੂੰ ਬਣਨਾ ਚਾਹੁਣਾ ਏ,ਉਹ ਦੂਰ ਹੋਕੇ ਤੈਥੋ ਰਾਜੀ ਨੇ, ਕਈ ਦੂਰ ਹੋਕੇ ਵੀ ਕੋਲੇ ਨੇ,ਕਈ ਦਿਲ ਚ ਰਹਿ ਕੇ ਰਾਜੀ ਨੇ, ਜ਼ਿੰਦਗੀ ਦੇ ਕੋਲ