Nojoto: Largest Storytelling Platform

ਮੈਂ ਉਹਨੂੰ ਪਸੰਦ ਨੀ ਕਰਦਾ ਬਸ ਓ ਮੈਨੂੰ ਚੰਗੀ ਲੱਗਦੀ ਹੈ ਉ

ਮੈਂ ਉਹਨੂੰ ਪਸੰਦ ਨੀ ਕਰਦਾ ਬਸ ਓ ਮੈਨੂੰ ਚੰਗੀ ਲੱਗਦੀ ਹੈ 
ਉਹਦਾ ਵਾਰ ਵਾਰ ਕਹਿਣਾ ਕਿ ਮੈਨੂੰ ਛੱਡ ਕੇ ਨਾ ਜਾਈ
ਉਹਦੀ ਇਹ ਗੱਲ ਮੈਨੂੰ ਚੰਗੀ ਲੱਗਦੀ ਹੈ
ਉਹਦਾ ਰੋਂਦਾ ਹੋਇਆ ਚਿਹਰਾ ਮੈਨੂੰ ਪਸੰਦ ਨਹੀ
ਪਰ ਉਹਦੇ ਬੁੱਲਾਂ ਦੀ ਮੁਸਕਾਨ
ਮੈਨੂੰ ਚੰਗੀ ਲੱਗਦੀ ਹੈ
ਉਹਨੂੰ ਮੇਰਾ ਬਹੁਤਾ ਨੇੜੇ ਆਉਣਾ ਪਸੰਦ ਨਹੀ
ਮੈਨੂੰ ਉਹਦੀ ਇਹ ਗੱਲ ਚੰਗੀ ਲੱਗਦੀ  
ਮੈਂ ਉਹਨੂੰ ਪਸੰਦ ਨੀ ਕਰਦਾ ਬਸ ਓ ਮੈਨੂੰ ਚੰਗੀ ਲੱਗਦੀ ਹੈ
ਮਨਜੀਤ  2015

manjit20151398

Manjit 2015

New Creator