ਕੱਚ ਵੱਰਗੀ ਨਹੀ ਹੁੰਦੀ ਦੋਸਤੀ ਸਾਡੀ ਅਸੀ ੳੁਮਰਾ ਤੱਕ ਪਛਾਣ ਰੱਖਦੇ ਹਾਂ ਯਾਰਾ ਅਸੀ ਤਾਂ ੳੁਹ ਫੁੱਲ ਹਾਂ ਜੋ ਟੁੱਟਕੇ ਵੀ ਟਾਹਣੀਆ ਦਾ ਮਾਣ ਰੱਖਦੇ ਹਾ #ਯਾਰੀਆਂ