ਮੇਰੇ ਪਿਆਰੇ ਦੋਸਤ ਅੱਜ ਤਨਹਾਈ ਵਿੱਚ ਬੈਠਿਆਂ ਪਿਆਰ ਕਹਾਣੀ ਯਾਦ ਆ ਗਈ ਸੰਗ ਉਸ ਦੇ ਬਿਤਾਈ ਮੈਨੂੰ ਸੁਹਾਨੀ ਜ਼ਿੰਦਗਾਨੀ ਯਾਦ ਆ ਗਈ ਜੋ ਛੱਡ ਗਈ ਮੈਨੂੰ ਆਪਣਾ ਬਣਾ ਕੇਨਾ ਜਾਨੇ ਕੀ ਸੀ ਮਜਬੂਰੀ ਅੱਜ ਭੁੱਲੀ ਭੁਲਾਈ ਦੋਸਤੋ ਮੈਨੂੰ ਉਹ ਮਰਜਾਣੀ ਯਾਦ ਆ ਗਈ #mydearfriend jasvir kaur sidhu manraj kaur ਕੌਰ ਢਿਲੋਂ