Nojoto: Largest Storytelling Platform

ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ

ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ ।
ਜਿਵੇ ਇੱਕੋ ਹੱਥ 'ਚ ਨਿੱਤ ਨਵੇਂ ਅਖਬਾਰ ਬਦਲਦੇ ਵੇਖੇ ਮੈਂ ।
ਕੰਨ ਲਾ ਕੇ ਸੁਣਿਓ ਗੱਲ ਮੇਰੀ ਮੈਂ ਥੋਡੇ ਭਲੇ ਦੀ ਕਹਿੰਦਾ ਹਾਂ
ਇਹ ਕਹਿਣ ਵਾਲੇ ਪਰਚਾਰਕ ਨਿੱਤ ਪਰਚਾਰ ਬਦਲਦੇ ਵੇਖੇ ਮੈਂ।
ਜੋ ਤਿੰਨਾਂ ਵਿੱਚ ਨਾ ਤੇਰਾਂ ਵਿੱਚ ਜੀਹਨੂੰ ਘਰ ਵਿੱਚ ਕੋਈ ਪੁੱਛਦਾ ਨੀ,
ਉਹ ਗੱਲੀਂ ਬਾਤੀਂ ਇੰਡੀਆ ਦੀ ਸਰਕਾਰ ਬਦਲਦੇ ਵੇਖੇ ਮੈਂ ।
ਸਭ ਰਿਸ਼ਤੇ ਨਾਤੇ ਪੈਸੇ ਦੇ ਜੇ ਪੈਸਾ ਹੈ ਤਾਂ ਰਿਸ਼ਤੇ ਨੇ ,
ਗਿਆ ਪੈਸਾ ਤੇ ਫਿਰ ਰਿਸ਼ਤਿਆਂ ਦੇ ਸੰਸਾਰ ਬਦਲਦੇ ਵੇਖੇ ਮੈਂ।
ਇੱਕ ਮਣਕਾ ਇੱਕ ਥਾਂ ਯਾਰੀ ਦਾ ਕਈ ਹਾਰ ਪਰੋਈ ਫਿਰਦੇ ਨੇ,
ਜਦ ਗਿਣਤੀ ਵਧ ਜਾਏ ਯਾਰਾਂ ਦੀ ਫਿਰ ਹਾਰ ਬਦਲਦੇ ਵੇਖੇ ਮੈਂ।
ਫੋਟੋ ਖਿੱਚਵਾ ਕੇ ਸੱਜਣਾਂ ਦੀ ਜੋ ਗਲ ਵਿੱਚ ਪਾ ਕੇ ਰੱਖਦੇ ਸੀ,
ਕੁਝ ਦਿਨ ਬਦਲੇ ਕੁਝ ਦਿਲ ਬਦਲੇ ਦਿਲਦਾਰ ਬਦਲਦੇ ਵੇਖੇ ਮੈਂ।
ਜੋ ਕਹਿੰਦੇ ਸਨ ਤੂੰ ਜਾਨ ਮੇਰੀ ਤੈਨੂੰ ਜਾਨੋ ਵਧਕੇ ਚਾਹੁੰਦੇ ਹਾਂ,
ਜਦ ਜਾਨ ਕੜੱਕੀ ਵਿੱਚ ਫਸਦੀ ਉਹ ਪਿਆਰ ਬਦਲਦੇ ਵੇਖੇ ਮੈਂ।
ਜੋ ਕਹਿਣ ਦੁਨਿਆ ਛੱਡ ਦਿਆਂਗੇ, ਪਰ ਮਾਹੀ ਨੂੰ ਛੱਡ ਸਕਦੇ ਨਹੀ,
ਜਦ ਵਖ਼ਤ ਪਿਆ ਤਾਂ ਐਸੇ ਜਿਗਰੀ ਯਾਰ ਬਦਲਦੇ ਵੇਖੇ ਮੈਂ।।
ਮਾਹੀ ਪਰੀਤ ਇਹ ਲੋਕ ਛੋਟੀ ਜਿਹੀ ਜਿੰਦਗੀ ਵਿੱਚ ਕਈ ਵਾਰ ਬਦਲਦੇ ਵੇਖੇ ਮੈਂ ।