Nojoto: Largest Storytelling Platform

News ਕਿਸੇ ਬੇਗੁਨਾਹ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ, ਵੈਰੀ

News ਕਿਸੇ ਬੇਗੁਨਾਹ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ, ਵੈਰੀਫਿਕੇਸ਼ਨ ਮਗਰੋਂ ਛੱਡ ਦਿੱਤਾ ਜਾਵੇਗਾ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਆਈ.ਜੀ ਸੁਖਚੈਨ ਗਿੱਲ ਨੇ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿਚ ਕਿਸੇ ਵੀ ਬੇਗੁਨਾਹ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਜਿਹੜੇ ਭੜਕੇ ਹੋਏ 177 ਨੌਜਵਾਨਾਂ ਨੂੰ ਇਹਤਿਆਤ ਦੇ ਤੌਰ ਉਤੇ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਨੂੰ ਵੈਰੀਫਿਕੇਸ਼ਨ ਕਰਨ ਮਗਰੋਂ ਛੱਡ ਦਿੱਤਾ ਜਾਵੇਗਾ।


                                         
                                   ☑️ΩҒҒι🅲ιΔ🅻 ҜΔυя❣️


☑️ΩҒҒι🅲ιΔ🅻 ҜΔυя❣️



.

©Rajbir Kaur
  #khabar #rkaurgill1 #Rajbir