#5LinePoetry ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ… ©preet tweets #preettweets